Tag: KulwantSingh

ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾ ਅਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਪ੍ਰਦਾਨ ਕਰਨ…