ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫ਼ਸਰ ਵੋਟਾਂ ਬਣਵਾਉਣ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਗੁਰਦਾਸਪੁਰ, 02 ਮਈ (ਪੰਜਾਬੀ ਖ਼ਬਰਨਾਮਾ): – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ…
