ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਕੰਮ ਕਰਨ ਦੇ ਘੰਟਿਆਂ ‘ਚ ਕੀਤੀ ਕਟੌਤੀ, ਜਾਣੋ ਭਾਰਤੀ ਵਿਦਿਆਰਥੀਆਂ ‘ਤੇ ਅਸਰ
Canada reduced working hours for International students(ਪੰਜਾਬੀ ਖ਼ਬਰਨਾਮਾ): ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਟਰੂਡੋ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਕੰਮ ਕਰਨ ਦੇ ਘੰਟਿਆਂ…
