11 ਮਈ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
ਫਰੀਦਕੋਟ 09 ਮਈ,2024(ਪੰਜਾਬੀ ਖ਼ਬਰਨਾਮਾ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ…
