ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਕਰਵਾਇਆ ਜਾਵੇ ਮੁਕੰਮਲ ਟੀਕਾਕਰਨ:ਸਟੇਟ ਟੀਕਾਕਰਨ ਅਫ਼ਸਰ ਵਿਸ਼ੇਸ਼ ਕੈਂਪ ਲਗਾ ਕੇ ਮਨਾਇਆ ਗਿਆ ਵਿਸ਼ਵ ਟੀਕਾਕਰਨ ਹਫਤਾ: ਡਾ. ਹਰਿੰਦਰ ਸ਼ਰਮਾ
ਬਰਨਾਲਾ, 3 ਮਈ(ਪੰਜਾਬੀ ਖ਼ਬਰਨਾਮਾ):ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਬਹੁਤ ਜਰੂਰੀ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ ਵੱਲੋਂ ਵੱਖ-ਵੱਖ…
