ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਬਠਿੰਡਾ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਨੂੰ ਅਮਨ-ਅਮਾਨ ਨਾਲ…
