ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ‘ਤੇ ਜਾ ਕੇ ਰੁਕਵਾਇਆ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ।…
