*ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
ਚੰਡੀਗੜ੍ਹ, 20 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ…
