ਟੀਕਾਕਰਨ ਤੋਂ ਵਾਂਝੇ ਬੱਚਿਆਂ ਤੇ ਗਰਭਵਤੀ ਮਾਂਵਾਂ ਲਈ 24 ਤੋਂ30 ਅਪ੍ਰੈਲ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਬਰਨਾਲਾ, 24 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਵਿਸ਼ੇਸ਼ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ…