ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਸੀ-ਵਿਜ਼ਿਲ ਐਪ ‘ਤੇ ਕੀਤੀ ਜਾ ਸਕਦੀ ਹੈ : ਧੀਮਾਨ
ਫ਼ਿਰੋਜ਼ਪੁਰ 09 ਮਈ 2024 (ਪੰਜਾਬੀ ਖ਼ਬਰਨਾਮਾ): ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਸਿਤ ਸੀ-ਵਿਜ਼ਿਲ ਐਪ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ…
