Tag: Latest News Today

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵੰਡ ਦੇ ਪੀੜਤਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

15 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵੰਡ ਦੇ ਯਾਦਗਾਰੀ ਦਿਹਾੜੇ ਮੌਕੇ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ…

ਫਾਰੂਕ ਅਬਦੁੱਲ੍ਹਾ ਤੇ ਹੋਰਾਂ ਖ਼ਿਲਾਫ਼ ਈਡੀ ਦੇ ਦੋਸ਼ ਪੱਤਰ ਖਾਰਜ

15 ਅਗਸਤ 2024 : ਜੰਮੂ ਕਸ਼ਮੀਰ ਹਾਈ ਕੋਰਟ ਨੇ ਜੰਮੂ ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇਕੇਸੀਏ) ਵਿੱਚ ਕਥਿਤ ਬੇਨੇਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਦੀ ਜਾਂਚ ਦੇ ਸਿਲਸਿਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ)…

ਆਜ਼ਾਦੀ ਦਿਵਸ ਸਮਾਗਮਾਂ ਲਈ ਦਿੱਲੀ ਤੋਂ ਬਸਤਰ ਤੱਕ ਸਖ਼ਤ ਸੁਰੱਖਿਆ ਪ੍ਰਬੰਧ

15 ਅਗਸਤ 2024 : ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ। ਕੌਮੀ ਰਾਜਧਾਨੀ ਵਿੱਚ 10 ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ…

ਸ੍ਰੀਜੇਸ਼ ਆਧੁਨਿਕ ਭਾਰਤੀ ਹਾਕੀ ਦਾ ਭਗਵਾਨ: ਟਿਰਕੀ

15 ਅਗਸਤ 2024 : ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੇ ਪੀਆਰ ਸ੍ਰੀਜੇਸ਼ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀਜੇਸ਼ ਨੇ ‘ਆਧੁਨਿਕ ਭਾਰਤੀ ਹਾਕੀ ਦੇ ਭਗਵਾਨ’ ਅਖਵਾਉਣ ਦਾ ਹੱਕ…

ਕ੍ਰਿਕਟ: ਇਕ ਰੋਜ਼ਾ ਰੈਂਕਿੰਗ ਵਿੱਚ ਰੋਹਿਤ ਦੂਜੇ ਸਥਾਨ ‘ਤੇ

15 ਅਗਸਤ 2024 : ਭਾਰਤੀ ਕਪਤਾਨ ਰੋਹਿਤ ਸ਼ਰਮਾ ਹਾਲ ਹੀ ਵਿੱਚ ਸ੍ਰੀਲੰਕਾ ਖਿਲਾਫ਼ ਇਕ ਰੋਜ਼ਾ ਲੜੀ ਵਿੱਚ ਬਿਹਤਰੀਨ ਪ੍ਰਦਰਸ਼ਨ ਕਾਰਨ ਬੁੱਧਵਾਰ ਨੂੰ ਜਾਰੀ ਹੋਈ ਆਈਸੀਸੀ ਇਕ ਰੋਜ਼ਾ ਰੈਂਕਿੰਗ ਵਿੱਚ ਬੱਲੇਬਾਜ਼ਾਂ…

ਵਿਨੇਸ਼ ਦੀ ਅਪੀਲ ਖਾਰਜ; ਨਹੀਂ ਮਿਲੇਗਾ ਚਾਂਦੀ ਦਾ ਤਗ਼ਮਾ

15 ਅਗਸਤ 2024 : ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ ਅਯੋਗ ਐਲਾਨੇ ਜਾਣ ਸਬੰਧੀ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ (29) ਵੱਲੋਂ ਦਾਇਰ ਅਪੀਲ…

ਪੰਜਾਬ ਮੰਤਰੀ ਮੰਡਲ ਨੇ ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਕੀਤੀ ਖ਼ਤਮ

15 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲੀ ਦੀ ਮੀਟਿੰਗ ਦੌਰਾਨ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ…

ਅੰਮ੍ਰਿਤਪਾਲ ਦੇ ਪਿਤਾ ਨੇ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ਭੇਜਣ ‘ਤੇ ਸਵਾਲ ਉਠਾਏ

15 ਅਗਸਤ 2024 : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੀ ਤਿਆਰੀ ਕਰ ਰਹੇ…

ਖੰਨਾ ਦੇ ਸ਼ਿਵਪੁਰੀ ਮੰਦਿਰ ‘ਚ ਲੱਖਾਂ ਦੀ ਚੋਰੀ, ਸ਼ਿਵਲਿੰਗ ਤੋੜ ਕੇ ਚਾਂਦੀ ਚੋਰੀ; ਹਿੰਦੂ ਸੰਗਠਨਾਂ ‘ਚ ਰੋਸ

15 ਅਗਸਤ 2024 : ਖੰਨਾ ਦੇ ਮਸ਼ਹੂਰ ਸ਼ਿਵਪੁਰੀ ਮੰਦਰ ‘ਚ ਵਾਪਰੀ ਨਿੰਦਣਯੋਗ ਘਟਨਾ ਨੇ ਸ਼ਹਿਰ ‘ਚ ਤਣਾਅ ਪੈਦਾ ਕਰ ਦਿੱਤਾ ਹੈ। 15 ਅਗਸਤ ਦੀ ਤੜਕੇ ਦੋ ਨਕਾਬਪੋਸ਼ ਵਿਅਕਤੀ ਮੰਦਰ ਵਿੱਚ…

ਬਟਵਾਰੇ ਦੇ ਉੱਜੜੇ ਪਿੰਡ 77 ਸਾਲ ਬਾਅਦ ਵੀ ਬੇ-ਚਿਰਾਗ, ਸਿਰਫ ਬੀਐੱਸਐੱਫ ਦੀਆਂ ਚੌਕੀਆਂ ਬਾਕੀ

15 ਅਗਸਤ 2024 : ਦੇਸ਼ ਦੇ ਮਹਾਨ ਸਪੂਤਾਂ ਵੱਲੋਂ ਖੂਨ ਦਾ ਕਤਰਾ-ਕਤਰਾ ਵਹਾ ਕੇ ਅੰਗਰੇਜ਼ਾਂ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਉਪਰੰਤ ਭਾਰਤ-ਪਾਕਿਸਤਾਨ ਦੇ ਹੋਏ ਦੋ ਟੁਕੜਿਆਂ ਦੌਰਾਨ ਖਿੱਚੀ ਗਈ ਬਟਵਾਰੇ…