ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ
ਫਾਜ਼ਿਲਕਾ 8 ਮਈ (ਪੰਜਾਬੀ ਖ਼ਬਰਨਾਮਾ): ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਦੇਖਰੇਖ ਵਿੱਚ ਫਾਜਿਲਕਾ ਸ਼ਹਿਰ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ…
