ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ ਨੇ ਹਾਈਵੇ ਤੇ ਟੋਲ ਪਲਾਜ਼ਾ ਕੀਤੇ ਬੰਦ, ਮੱਚੀ ਹਾਹਾਕਾਰ
Patiala News(ਪੰਜਾਬੀ ਖ਼ਬਰਨਾਮਾ): ਰਿਆਸਤੀ ਸ਼ਹਿਰ ਪਟਿਆਲਾ ‘ਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਦੀ ਖਬਰ ਹੈ। ਪੁਲਿਸ ਨੇ ਇਸ ਦੌਰਾਨ ਕਈ ਕਿਸਾਨ ਆਗੂਆਂ ਅਤੇ ਕਿਸਾਨ ਬੀਬੀਆਂ ਨੂੰ ਹਿਰਾਸਤ ਵਿੱਚ ਲੈ…
