ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਖਰੀਦ- ਡਿਪਟੀ ਕਮਿਸ਼ਨਰ
ਫਾਜ਼ਿਲਕਾ 8 ਮਈ 2024 (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 7,44,629 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 7,41,037 ਮੀਟ੍ਰਿਕ…
