PSEB 10th Result Topper: ਸਾਰੇ ਵਿਸ਼ਿਆਂ ‘ਚੋਂ 100/100 ! ਲੁਧਿਆਣਾ ਦੀ ਅਦਿਤੀ ਨੇ ਕਦੇ ਨਹੀਂ ਪੜ੍ਹੀ ਟਿਊਸ਼ਨ
Ludhiana News(ਪੰਜਾਬੀ ਖ਼ਬਰਨਾਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ‘ਚ ਲੁਧਿਆਣਾ ਦੀ ਅਦਿਤੀ ਨੇ ਸੂਬੇ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ…