ਚੋਣਾਂ ਲਈ ਗਜ਼ਟ ਨੋਟੀਫ਼ਿਕੇਸ਼ਨ ਅੱਜ ਜਾਰੀ ਕੀਤਾ 7 ਮਈ ਤੋਂ 14 ਮਈ ਤੱਕ ਉਮੀਦਵਾਰ ਨਾਮਜ਼ਦਗੀ ਪੱਤਰ ਭਰ ਸਕਣਗੇ
ਗੁਰਦਾਸਪੁਰ, 7 ਮਈ (ਪੰਜਾਬੀ ਖ਼ਬਰਨਾਮਾ):– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ ਵੱਲੋਂ ਬੀਤੀ ਸ਼ਾਮ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ…
