Punjabi Youth Died In Uk: ਘਰ ਦੇ ਆਰਥਿਕ ਹਲਾਤਾਂ ਨੂੰ ਸੁਧਾਰਨ ਲਈ ਵਿਦੇਸ਼ ਗਏ 22 ਸਾਲਾਂ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ
Punjabi Youth Died In Uk(ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾ ਰਹੇ ਹਨ। ਜਿਨ੍ਹਾਂ ਦਾ ਬਸ ਇੱਕੋ ਇੱਕ ਸੁਪਨਾ ਹੈ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸੁਧਾਰ ਸਕਣ।…
