Tag: Latest News Today

ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਤੋਲ ਅਤੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 3 ਮਈ (ਪੰਜਾਬੀ ਖ਼ਬਰਨਾਮਾ): – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ…

ਅਬੋਹਰ ਦੀ ਟੀਮ ਸਵੀਪ ਦੁਆਰਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਵਿੱਚ ਕਰਵਾਇਆ ਗਿਆ ਨੁੱਕੜ ਨਾਟਕ ਅਤੇ ਵੋਟਰ ਪ੍ਰਣ

ਫਾਜਿਲਕਾ 3 ਮਈ(ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਜੀ ਦੇ ਦਿਸ਼ਾ ਨਿਰਦੇਸ਼ਾਂ…

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਡਿਪਟੀ ਕਮਿਸ਼ਨਰ ਨੇ ਜੈਨਸਿਸ ਡੈਂਟਲ ਕਾਲਜ ਵਿਖੇ ਨੌਜਵਾਨ ਵੋਟਰਾਂ ਨੂੰ ਦਿਵਾਇਆ ਵੋਟਰ ਪ੍ਰਣ ਕਿਹਾ, ਲੋਕਤੰਤਰ ਦੀ ਮਜ਼ਬੂਤੀ ਲਈ ਸਾਡੇ ਸਾਰਿਆ ਲਈ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਜ਼ਰੂਰੀ

ਫਿਰੋਜ਼ਪੁਰ 3 ਮਈ 2024 (ਪੰਜਾਬੀ ਖ਼ਬਰਨਾਮਾ):ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਫਿਰੋਜ਼ੁਪਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ…

ਸਵੀਪ ਮੁਹਿੰਮ ਤਹਿਤ ਚੋਣਾਂ ਸਬੰਧੀ ਪ੍ਰਚਾਰ ਅਤੇ ਪ੍ਰਸਾਰ ਗਤੀਵਿਧੀਆਂ ਕਰ ਰਹੀਆਂ ਵੋਟਰਾਂ ਨੂੰ ਜਾਗਰੂਕ-ਸ਼੍ਰੀ ਸੰਦੀਪ ਕੁਮਾਰ

ਤਰਨ ਤਾਰਨ, 03 ਮਈ(ਪੰਜਾਬੀ ਖ਼ਬਰਨਾਮਾ):ਲੋਕ ਸਭਾ ਹਲਕਾ 03-ਖਡੂਰ ਸਾਹਿਬ ਦੇ ਅਗਾਮੀ ਲੋਕ ਸਭਾ ਚੋਣਾ-2024 ਦੌਰਾਨ “ਇਸ ਵਾਰ, 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਮੰਤਵ ਨਾਲ ਜ਼ਿਲਾ੍ਹ ਚੋਣ ਅਫਸਰ-ਕਮ-ਡਿਪਟੀ…

ਸਪੈਸ਼ਲ ‘ਕਾਰਡਨ ਐਂਡ ਸਰਚ ਓਪਰੇਸ਼ਨ” ਅਧੀਨ 15 ਮਾਰਕਿਟਾਂ ਨੂੰ ਚੈਕ ਕੀਤਾ ਗਿਆ ਅਤੇ ਇਨ੍ਹਾਂ ਮਾਰਕੀਟਾਂ ਵਿੱਚ ਪਾਰਕ ਕੀਤੇ 197 ਵਹੀਕਲ ਚੈਕ ਓਪਰੇਸ਼ਨ ਦੌਰਾਨ 1 ਮੋਟਰਸਾਈਕਲ ਤੇ 7.5 ਭੁੱਕੀ ਹੋਈ ਬ੍ਰਾਮਦ

ਰੂਪਨਗਰ, 3 ਮਈ (ਪੰਜਾਬੀ ਖ਼ਬਰਨਾਮਾ): ਸੀਨੀਅਰ ਕਪਤਾਨ ਪੁਲਿਸ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸਮਾਜ…

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦੇ ਬੱਚਿਆਂ ਵੱਲੋਂ ਪੈਟਰੋਲ ਪੰਪ ਤੇ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ ਆਓ ਸਾਰੇ ਰਲ ਕੇ ਗਾਈਏ,ਵੋਟ ਪਾਉਣ ਜਰੂਰ ਜਾਈਏ

ਖਡੂਰ ਸਾਹਿਬ, 03 ਮਈ (ਪੰਜਾਬੀ ਖ਼ਬਰਨਾਮਾ):ਮਾਨਯੋਗ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਵੋਟਾਂ…

ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸਕੂਲ ਕਰਨਾਣਾ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ 03-05-2024(ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ…

ਰਾਜਨੀਤਿਕ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ `ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ-ਜ਼ਿਲ੍ਹਾ ਚੋਣ ਅਫ਼ਸਰਲੋਕ ਪ੍ਰਤੀਨਿਧੀ ਐਕਟ, 1951 ਦੀ ਧਾਰਾ 123 ਦੀ ਪਾਲਣਾ ਜ਼ਰੂਰੀ

ਤਰਨ ਤਾਰਨ, 03 ਮਈ(ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਿਲ਼੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ਤੇ ਹੋਣ ਵਾਲੀਆਂ…

ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਫਰੀਦਕੋਟ, 3 ਮਈ,2024(ਪੰਜਾਬੀ ਖ਼ਬਰਨਾਮਾ): ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਕੀਤੀਆਂ ਜਾ ਰਹੀਆਂ ਮਲੇਰੀਆ ਵਿਰੋਧੀ ਜਾਗਰੂਕਤਾ ਗਤੀਵਿਧੀਆਂ…

ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ

ਫਰੀਦਕੋਟ, 3 ਮਈ,2024 (ਪੰਜਾਬੀ ਖ਼ਬਰਨਾਮਾ): ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਫਰੀਦਕੋਟ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ…