ਗਰਭਵਤੀ ਔਰਤਾਂ ਲਈ ਡਾਕਟਰੀ ਜਾਂਚ ਦੇ ਨਾਲ ਨਾਲ ਪੌਸ਼ਟਿਕ ਖੁਰਾਕ ਵੀ ਅਤੀ ਜਰੂਰੀ : ਡਾ.ਦਵਿੰਦਰਜੀਤ ਕੌਰ
ਸ੍ਰੀ ਫ਼ਤਹਿਗੜ੍ਹ ਸਾਹਿਬ/10 ਅਪ੍ਰੈਲ( ਪੰਜਾਬੀ ਖਬਰਨਾਮਾ):ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਮਨਾਇਆ ਜਾਂਦਾ ਹੈ ਜਿਸ ਤਹਿਤ ਜਿਲੇ ਅੰਦਰਲੇ ਸਾਰੇ ਸਰਕਾਰੀ…