Tag: Latest News Today

ਦਿੱਲੀ ਸ਼ਰਾਬ ਨੀਤੀ ਮਾਮਲਾ : ਬੀਆਰਐਸ ਆਗੂ ਕਵਿਤਾ ਦੀ ਅਦਾਲਤੀ ਹਿਰਾਸਤ 23 ਅਪ੍ਰੈਲ ਤੱਕ ਵਧਾਈ

ਨਵੀਂ ਦਿੱਲੀ( ਪੰਜਾਬੀ ਖਬਰਨਾਮਾ) : ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੀ ਆਗੂ ਕੇ. ਕਵਿਤਾ ਨੂੰ ਰਾਊਜ਼ ਐਵੇਨਿਊ ਅਦਾਲਤ ਨੇ 23 ਅਪ੍ਰੈਲ ਤੱਕ ਅਦਾਲਤੀ ਹਿਰਾਸਤ…

ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਜ਼ੈਡ ਸ਼ੇ੍ਰਣੀ ਦੀ ਸੁਰੱਖਿਆ

ਨਵੀਂ ਦਿੱਲੀ ( ਪੰਜਾਬੀ ਖਬਰਨਾਮਾ) : ਕੇਂਦਰ ਸਰਕਾਰ ਨੇ ਸੰਭਾਵਿਤ ਖ਼ਤਰਿਆਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਹਥਿਆਰਬੰਦ ਕਮਾਂਡੋ ਦੀ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਪ੍ਰਦਾਨ ਕੀਤੀ ਹੈ ।…

ਚੌਧਰੀ ਬੀਰੇਂਦਰ ਸਿੰਘ ਕਾਂਗਰਸ ’ਚ ਸ਼ਾਮਲ

ਨਵੀਂ ਦਿੱਲੀ ( ਪੰਜਾਬੀ ਖਬਰਨਾਮਾ): ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਮੰਗਲਵਾਰ ਨੂੰ ਮੁੜ ਕਾਂਗਰਸ ’ਚ ਸ਼ਾਮਲ ਹੋ ਗਏ । ਉਨ੍ਹਾਂ ਨੇ ਕਰੀਬ ਇਕ ਦਹਾਕੇ ਤੱਕ ਭਾਜਪਾ ’ਚ ਰਹਿਣ ਤੋਂ ਬਾਅਦ…

ਗਿ੍ਰਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਅਰਜ਼ੀ ਦਿੱਲੀ ਹਾਈ ਕੋਰਟ ਨੇ ਕੀਤੀ ਰੱਦ

ਨਵੀਂ ਦਿੱਲੀ ( ਪੰਜਾਬੀ ਖਬਰਨਾਮਾ) : ਸ਼ਰਾਬ ਨੀਤੀ ਘਪਲੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ । ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗਿ੍ਰਫ਼ਤਾਰੀ ਨੂੰ ਚੁਣੌਤੀ…

ਮਹਾਰਾਸ਼ਟਰ : ਵਿਰੋਧੀ ਪਾਰਟੀਆਂ ਦਾ ਸੀਟਾਂ ਦੀ ਵੰਡ ਬਾਰੇ ਸਮਝੌਤਾ ਸਿਰੇ ਲੱਗਾ

ਮੁੰਬਈ( ਪੰਜਾਬੀ ਖਬਰਨਾਮਾ) : ਮਹਾਰਾਸ਼ਟਰ ’ਚ ਵਿਰੋਧੀ ਗਠਜੋੜ ਮਹਾ ਵਿਕਾਸ ਅਘਾੜੀ (ਐਮਵੀਏ) ਦੀਆਂ ਸਿਆਸੀ ਪਾਰਟੀਆਂ ਦਰਮਿਆਨ ਲੋਕ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਮੁਕੰਮਲ ਕਰ ਲਈ ਗਈ ਹੈ।ਮਹਾਰਾਸ਼ਟਰ ਦੀਆਂ ਲੋਕ ਸਭਾ…

ਕੈਨੇਡਾ : ਨਾਮੀ ਬਿਲਡਰ ਤੇ ਗੁਰਦੁਆਰੇ ਦੇ ਮੁਖੀ ਬੂਟਾ ਸਿੰਘ ਗਿੱਲ ਦਾ ਗੋਲ਼ੀਆਂ ਮਾਰ ਕੇ ਕਤਲ

ਸਰੀ( ਪੰਜਾਬੀ ਖਬਰਨਾਮਾ): ਕੈਨੇਡਾ ਦੇ ਐਡਮਿੰਟਨ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਮੁਖੀ ਤੇ ਪੰਜਾਬੀ ਮੂਲ ਦੇ ਉੱਘੇ ਬਿਲਡਰ ਬੂਟਾ ਸਿੰਘ ਗਿੱਲ ਦੀ ਮੰਗਲਵਾਰ ਨੂੰ ਉਸਾਰੀ ਵਾਲੀ ਥਾਂ ’ਤੇ ਕਈ ਗੋਲੀਆਂ…

ਵੀਅਤਨਾਮ ‘ਚ ਪੇਪਰ ਫੈਕਟਰੀ ‘ਚ ਧਮਾਕਾ, ਇਕ ਦੀ ਮੌਤ, ਤਿੰਨ ਜ਼ਖਮੀ

ਹਨੋਈ ( ਪੰਜਾਬੀ ਖਬਰਨਾਮਾ):ਵੀਅਤਨਾਮ ਦੇ ਬਾਕ ਨਿਨਹ ਪ੍ਰਾਂਤ ਵਿੱਚ ਮੰਗਲਵਾਰ ਸਵੇਰੇ ਇੱਕ ਵੱਡੇ ਧਮਾਕੇ ਵਿੱਚ ਇੱਕ ਕਾਗਜ਼ ਫੈਕਟਰੀ ਦੇ ਕਰਮਚਾਰੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।…

Akshay Kumar ਨੇ ਇਸ ਅਦਾਕਾਰ ਦੇ ਕਾਰਨ ਬਦਲਿਆ ਸੀ ਆਪਣਾ ਨਾਂ, ਛੋਟਾ ਰੋਲ ਨਿਭਾਉਣ ਤੋਂ ਬਾਅਦ ਫਿਲਮ ਇੰਡਸਟਰੀ ‘ਚ ਬਦਲ ਲਈ ਪਛਾਣ

ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ( ਪੰਜਾਬੀ ਖਬਰਨਾਮਾ): ਐਕਸ਼ਨ ਤੇ ਕਾਮੇਡੀ ‘ਚ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਦਾ ਜਾਦੂ ਸਿਲਵਰ ਸਕਰੀਨ ‘ਤੇ ਸਾਰਿਆਂ ਨੇ ਦੇਖਿਆ ਹੈ। 90 ਦੇ ਦਹਾਕੇ ‘ਚ ਬਾਲੀਵੁੱਡ ‘ਚ ਐਂਟਰੀ ਕਰਨ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਅਧੀਨ 643 ਕੇਸ ਪ੍ਰਵਾਨ

ਜਲੰਧਰ, 9 ਅਪ੍ਰੈਲ (ਪੰਜਾਬੀ ਖਬਰਨਾਮਾ):ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਨਿਰਭਉ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਤਿਮਾਹੀ ਮੀਟਿੰਗ ਵਿੱਚ ਓਨਾਂ…

ਭੋਜਨ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰਨਾ ਯਕੀਨੀ ਬਣਾਇਆ ਜਾਵੇ

ਨਵਾਂਸ਼ਹਿਰ, 9 ਅਪ੍ਰੈਲ 2024 (ਪੰਜਾਬੀ ਖਬਰਨਾਮਾ): ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਸਲਾਹਕਾਰੀ ਕਮੇਟੀ ਦੀ ਮੀਟਿੰਗ…