Jammu Kashmir Weather: ਜੰਮੂ-ਕਸ਼ਮੀਰ ‘ਚ ਮੀਂਹ ਨੇ ਮਚਾਈ ਤਬਾਹੀ, 5 ਮੌਤਾਂ, 350 ਤੋਂ ਵੱਧ ਪਰਿਵਾਰਾਂ ਨੂੰ ਕੀਤਾ ਸ਼ਿਫਟ
Jammu Kashmir Weather Update(ਪੰਜਾਬੀ ਖ਼ਬਰਨਾਮਾ): ਜੰਮੂ-ਕਸ਼ਮੀਰ ਵਿੱਚ ਪਿਛਲੇ ਚਾਰ ਦਿਨਾਂ ਦੌਰਾਨ ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਵਿੱਚ ਤਿੰਨ ਨਾਬਾਲਗਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ…
