ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ
ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ…