ਸ੍ਰੀ ਹੇਮਕੁੰਟ ਸਾਹਿਬ ਦੇ ਮਾਰਗ ਤੋਂ ਬਰਫ਼ ਹਟਾਉਣ ਲਈ ਫ਼ੌਜੀ ਰਵਾਨਾ, ਨਹੀਂ ਆਉਣ ਦਿੱਤੀ ਜਾਵੇਗੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ
ਲਖਵੰਤ ਸਿੰਘ, ਮੁਹਾਲੀ(ਪੰਜਾਬੀ ਖ਼ਬਰਨਾਮਾ): ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਸਮੇਂ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੇ ਚਾਰੇ ਪਾਸੇ ਬਰਫ਼ ਦੀ ਚਾਦਰ ਵਿੱਛੀ…
