ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਮੱਗਰੀ ਉਪਲੱਬਧ ਕਰਵਾਉਣ ਲਈ ਡੀਲਰਾਂ ਨਾਲ ਕੀਤੀ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਪੰਜਾਬੀ ਖਬਰਨਾਮਾ) : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੂਪਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ.ਗੁਰਬਚਨ ਸਿੰਘ ਵੱਲੋਂ ਕਿਸਾਨਾਂ ਨੂੰ ਵਧੀਆ ਬੀਜ, ਦਵਾਈਆਂ ਤੇ ਖਾਦ ਉਪਲੱਬਧ…
