ਡੀ.ਸੀ. ਨੇ 2024-25 ਵਿੱਚ ਪਰਾਲੀ ਪ੍ਰਬੰਧਨ ਲਈ ਬਾਇਓਮਾਸ ਉਦਯੋਗਾਂ, ਐਗਰੀਗੇਟਰ ਅਤੇ ਐਨ.ਜੀ.ਓ ਨਾਲ ਮੀਟਿੰਗ ਕੀਤੀ
28 ਜੂਨ (ਪੰਜਾਬੀ ਖਬਰਨਾਮਾ):ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ, ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਨ ਕੰਟਰੋਲ…
