ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ- ਜ਼ਿਲਾ ਮੈਜਿਸਟਰੇਟ
ਫਰੀਦਕੋਟ 26 ਮਾਰਚ, 2024 ( ਪੰਜਾਬੀ ਕਬਰਨਾਮਾ ) : ਜ਼ਿਲਾ ਮੈਜਿਸਟਰੇਟ ਸ਼੍ਰੀ ਵਿਨੀਤ ਕੁਮਾਰ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਰੀਦਕੋਟ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ ਖੂੰਹਦ ਅਤੇ ਨਾੜ…
