Kejriwal ਨੂੰ ਵੱਡਾ ਝਟਕਾ; ਵਿਸ਼ੇਸ਼ ਅੰਤਰਿਮ ਜ਼ਮਾਨਤ ਖਾਰਿਜ, ਪਟੀਸ਼ਨਕਰਤਾ ’ਤੇ ਲੱਗਿਆ 75 ਹਜ਼ਾਰ ਰੁਪਏ ਦਾ ਜੁਰਮਾਨਾ
Arvind Kejriwal Petition Reject(ਪੰਜਾਬੀ ਖ਼ਬਰਨਾਮਾ): ਦਿੱਲੀ ਹਾਈ ਕੋਰਟ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ…
