ਸਿੱਧੂ ਮੂਸੇਵਾਲਾ ਦੀ ਸਰਪੰਚ ਮਾਂ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਨਾਮਜ਼ਦ, ਅੰਗਹੀਣ ਪੈਨਸ਼ਨ ਲਗਵਾਉਣ ਲਈ ਫ਼ਾਰਮ ਭਰਨ ਦਾ ਹੈ ਮਾਮਲਾ
ਹਰਕ੍ਰਿਸ਼ਨ ਸ਼ਰਮਾ, ਮਾਨਸਾ: ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਪਿੰਡ ਮੂਸਾ ਦੀ ਸਰਪੰਚ ਹੈ। ਉਨ੍ਹਾਂ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਨਾਮਾਲੂਮ ਵੱਲੋਂ ਅੰਗਹੀਣ ਪੈਨਸ਼ਨ ਲਗਵਾਉਣ ਲਈ ਫ਼ਾਰਮ…
