ਥੈਲੇਸੀਮੀਆ ਸੰਬੰਧੀ ਜਾਗਰੂਕਤਾ ਲਈ ਵਿਦਿਆਰਥੀਆਂ ਵਿੱਚ ਕਰਵਾਏ ਗਏ ਚਾਰਟ ਮੇਕਿੰਗ ਮੁਕਾਬਲੇ
ਫਿਰੋਜ਼ਪੁਰ, 15 ਮਈ 2024 (ਪੰਜਾਬੀ ਖਬਰਨਾਮਾ) : ਖੂਨ ਨਾ ਬਣਨ ਦੀ ਬਿਮਾਰੀ (ਥੈਲੇਸੀਮੀਆ) ਤੋਂ ਬਚਾਓ ਲਈ ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਜਾਗਰੂਕਤਾ ਮੁਹਿੰਮ ਹੇਠ ਅੱਜ ਜੇਨੇਸਿਸ ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵਿੱਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਚਾਰਟ ਮੇਕਿੰਗ…
