ਜਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਹਨੂਮੰਤਾ ਵਿਖੇ ਮਲੇਰੀਆ, ਡੇਂਗੂ ਅਤੇ ਹੀਟ ਸਟ੍ਰੋਕ ਸਬੰਧੀ ਜਾਗਰੁਕਤਾ ਸੈਮੀਨਾਰ ਦਾ ਆਯੋਜਨ
ਫਾਜਿਲਕਾ 13 ਮਈ (ਪੰਜਾਬੀ ਖਬਰਨਾਮਾ) : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਦੀ ਦੇਖ ਰੇਖ ਵਿੱਚ ਜਿਲ੍ਹੇ ਵੱਖ ਵੱਖ ਸਕੂਲਾਂ ਵਿੱਚ ਡੇਂਗੂ, ਮਲੇਰੀਆ ਅਤੇ ਹੀਟ…
