ISRO ਦਾ ਨਵਾਂ ਸਿਸਟਮ ਬਿਜਲੀ ਡਿੱਗਣ ਤੋਂ ਪਹਿਲਾਂ ਦੇਵੇਗਾ ਅਲਰਟ, ਕਿਸਾਨਾਂ ਅਤੇ ਆਮ ਲੋਕਾਂ ਲਈ ਹੋਵੇਗਾ ਲਾਭਦਾਇਕ
ਬੈਂਗਲੁਰੂ, 2 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਨੈਸ਼ਨਲ ਰਿਮੋਟ ਸੈਂਸਿੰਗ ਸੈਂਟਰ (NRSC) ਅਤੇ ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਭਾਰਤੀ ਭੂ-ਸਥਿਰ ਉਪਗ੍ਰਹਿਾਂ ਦੇ ਅੰਕੜਿਆਂ ਦੀ ਵਰਤੋਂ ਕਰਕੇ ਭਾਰਤ ਵਿੱਚ…