ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ
ਮੋਗਾ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਬਾਘਾਪੁਰਾਣਾ ਵਿਖੇ ਤਿੰਨ…