ਲੰਡਨ ਹਾਈ ਕਮਿਸ਼ਨ ਬਾਹਰ ਪਹਿਲਗਾਮ ਹਮਲੇ ਨੂੰ ਲੈ ਕੇ ਭਾਰਤ-ਪਾਕਿਸਤਾਨ ਦੇ ਲੋਕ ਆਹਮੋ-ਸਾਹਮਣੇ ਹੋਏ
28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਭਾਰਤ ਤੇ ਪਾਕਿਸਤਾਨ ਸਮਰਥਕਾਂ ਨੇ ਮੁਜ਼ਾਹਰਾ ਕੀਤਾ। ਭਾਰਤਵੰਸ਼ੀਆਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮੁੱਦੇ ’ਤੇ ਸ਼ੁੱਕਰਵਾਰ…