ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ 15 ਸਕੂਲੀ ਵਾਹਨਾਂ ਦੇ ਚਲਾਨ-ਖੇਤਰੀ ਟਰਾਂਸਪੋਰਟ ਅਫ਼ਸਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ 15 ਸਕੂਲੀ ਵਾਹਨਾਂ ਦੇ ਚਲਾਨ-ਖੇਤਰੀ ਟਰਾਂਸਪੋਰਟ ਅਫ਼ਸਰ · ਸਕੂਲੀ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਵਾਹਨ ਨੀਤੀ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ – ਗੁਰਮੀਤ ਕੁਮਾਰ ਬਾਂਸਲ ਕਿਹਾ , ਸਕੂਲੀ ਬੱਸਾਂ ਵਿੱਚ ਲੜਕੀਆਂ ਦੀ ਸੁਰੱਖਿਆ ਲਈ ਬੱਸ ਵਿੱਚ ਇੱਕ ਮਹਿਲਾ ਕੰਡਕਟਰ ਦਾ ਹੋਣਾ ਲਾਜਮੀ ਮਾਲੇਰਕੋਟਲਾ 25 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ )…