ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ: ਮਾਨਸਾ ਤੋਂ ਵਿਧਾਨ ਸਭਾ ਚੋਣ ਲੜਾਂਗੇ, ਕਿਹਾ– “ਪੁੱਤਰ ਦਾ ਅਧੂਰਾ ਸੁਪਨਾ ਪੂਰਾ ਕਰਾਂਗਾ”
ਮਾਨਸਾ, 30 ਸਤੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਐਤਵਾਰ ਨੂੰ ਮਾਨਸਾ…