Tag: MasoodAzhar

ਮਸੂਦ ਅਜ਼ਹਰ ਨੂੰ ਓਪਰੇਸ਼ਨ ਸਿੰਦੂਰ ਵਿੱਚ ਮਾਰੇ ਗਏ ਪਰਿਵਾਰਕ ਮੈਂਬਰਾਂ ਲਈ 14 ਕਰੋੜ ਦਾ ਮੁਆਵਜ਼ਾ ਪ੍ਰਾਪਤ ਹੋਵੇਗਾ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਾਕਿਸਤਾਨ ਸਰਕਾਰ ਜੈਸ਼-ਏ-ਮੁਹੰਮਦ ਦੇ ਮੁਖੀ ਤੇ ਅਮਰੀਕਾ ਵੱਲੋਂ ਦਹਿਸ਼ਤਗਰਦ ਐਲਾਨੇ ਮਸੂਦ ਅਜ਼ਹਰ ਨੂੰ ਹਾਲੀਆ ਭਾਰਤੀ ਹਵਾਈ ਹਮਲਿਆਂ ਵਿਚ ਮਾਰੇ ਗਏ ਉਸ ਦੇ 14 ਪਰਿਵਾਰਕ…