ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਕੀਰਤਪੁਰ ਸਾਹਿਬ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ…