ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਬੱਚਿਆਂ ਨੂੰ ਮਿਡ ਡੇਅ ਮੀਲ ਸਕੀਮ ਅਧੀਨ ਦਿੱਤੀ ਜਾਂਦੀ ਖੁਰਾਕ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਆਦੇਸ਼ ਫ਼ਤਹਿਗੜ੍ਹ ਸਾਹਿਬ, 08 ਜੁਲਾਈ: ਪੰਜਾਬ ਸਟੇਟ ਫੂਡ…