ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਜ਼ਾਕਿਸਤਾਨ ‘ਚ ਚੀਨੀ ਹਮਰੁਤਬਾ ਵੈਂਗ ਯੀ ਨਾਲ ਕੀਤੀ ਮੁਲਾਕਾਤ
4 ਜੁਲਾਈ (ਪੰਜਾਬੀ ਖਬਰਨਾਮਾ):ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਜ਼ਾਕਿਸਤਾਨ ਦੀ ਰਾਜਧਾਨੀ ਅਸਤਾਨਾ ਵਿੱਚ ਆਪਣੇ ਚੀਨੀ ਹਮਰੁਤਬਾ ਵੈਂਗ ਯੀ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਬੈਠਕ ‘ਚ…