ਕੌਮਾਂਤਰੀ ਮਹਿਲਾ ਦਿਵਸ ’ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਕਾਲਜ ਵਿਖੇ ਸਮਾਗਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਕੌਮਾਂਤਰੀ ਮਹਿਲਾ ਦਿਵਸ ਮੌਕੇ ਸਮਾਜ ਅਤੇ ਵਿਸ਼ਵ ਨੂੰ ਮਹਿਲਾਵਾਂ ਦੀ ਦੇੇਣ ਨੂੰ ਯਾਦ ਕਰਦਿਆਂ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫ਼ੇਜ਼-6, ਮੋਹਾਲੀ…