Tag: MissionCleanPatiala

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

ਚੰਡੀਗੜ੍ਹ/ਪਟਿਆਲਾ, 01 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ…