Tag: MohaliAdministration

ਮੁਹਾਲੀ ਪ੍ਰਸ਼ਾਸਨ ਨੇ ਟਰੈਵਲ ਏਜੰਟਾਂ ਖਿਲਾਫ਼ ਕੱਸਿਆ ਸ਼ਿਕੰਜਾ, ਸ਼ਾਈਨ ਵੀਜ਼ਾ ਕੰਸਲਟੈਂਸੀ ਮੁਹਾਲੀ ਦਾ ਲਾਇਸੈਂਸ ਕੀਤਾ ਰੱਦ

 ਮੁਹਾਲੀ 27 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁਹਾਲੀ ਪ੍ਰਸ਼ਾਸਨ ਨੇ ਟਰੈਵਲ ਏਜੰਟਾਂ ਖਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ…