Tag: MohaliMunicipalCorporation

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਚੰਡੀਗੜ੍ਹ, 09 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਨਵਾਂ ਮੇਅਰ ਮਿਲਿਆ। ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਇਸ ਅਹੁਦੇ ਲਈ ਚੁਣੇ ਗਏ।…