ਅੱਜ ਮੋਹਾਲੀ-ਚੰਡੀਗੜ੍ਹ ਜਾਣ ਵਾਲੇ ਸਾਵਧਾਨ! 5,000 ਰੋਡਵੇਜ਼ ਮੁਲਾਜ਼ਮ ਕਰਨਗੇ ਪ੍ਰਦਰਸ਼ਨ, ਕਈ ਰਸਤਿਆਂ ‘ਤੇ ਲੱਗ ਸਕਦਾ ਹੈ ਜਾਮ
ਮੋਹਾਲੀ 23 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਸ਼ੁੱਕਰਵਾਰ ਨੂੰ ਵੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ…
