ਸਮੂਹ ਮਾਲ ਅਫਸਰਾਂ ਨੂੰ ਲੰਬਿਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਦੇ ਆਦੇਸ਼
ਫ਼ਤਹਿਗੜ੍ਹ ਸਾਹਿਬ, 21 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…