ਪਹਿਲਗਾਮ ਹਮਲੇ ਦੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਊਂਦੇ ਮੁਕੇਸ਼ ਅੰਬਾਨੀ, ਕਿਹਾ ‘ਅੱਤਵਾਦ ਇਨਸਾਨੀਅਤ ਦਾ ਸਭ ਤੋਂ ਵੱਡਾ ਦੁਸ਼ਮਣ’
24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): Pahalgam Terrorist Attack: ਰਿਲਾਇੰਸ ਫਾਊਂਡੇਸ਼ਨ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਮੁਫ਼ਤ ਇਲਾਜ ਕਰੇਗਾ। ਇਹ ਜਾਣਕਾਰੀ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ…