31 ਮਾਰਚ 2025 ਤੱਕ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦਾ ਪ੍ਰੋਜੈਕਟ ਮੁਕੰਮਲ ਕੀਤਾ ਜਾਵੇਗਾ
ਗੁਰਦਾਸਪੁਰ, 21 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਤੇ ਸਹੂਲਤ ਮਿਲੀ ਹੈ।…