ਨਸ਼ਿਆਂ ਤੋਂ ਉਬਰ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਕੇ ਸਸ਼ਕਤ ਕੀਤਾ ਜਾਵੇਗਾ – ਵਿਧਾਇਕ ਸ਼ੈਰੀ ਕਲਸੀ
ਬਟਾਲਾ, 09 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ…