ਸਰਹੱਦੀ ਪਿੰਡ ਹਬੀਬ ਵਾਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਫਿਰੋਜ਼ਪੁਰ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ” ਨੂੰ ਕਾਮਯਾਬ ਕਰਨ ਲਈ ਅੱਜ ਭਾਰਤ ਪਾਕਿਸਤਾਨ ਦੇ ਸਰਹੱਦੀ ਪਿੰਡ…