Tag: national

ਚੋਣ ਕਮਿਸ਼ਨ ਨੇ ਸਾਰੀਆਂ 543 ਸੀਟਾਂ ‘ਤੇ ਜਾਰੀ ਕੀਤਾ ਰੁਝਾਨ, ਜਾਣੋ NDA ਤੇ I.N.D.I.A. ਦਾ ਕੀ ਹੈ ਹਾਲ

4 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣ 2024 (Lok Sabha Election Result 2024 LIVE) ਦੀ ਵੋਟਿੰਗ ਤੋਂ ਬਾਅਦ ਅੱਜ ਭਾਜਪਾ ਅਤੇ ਕਾਂਗਰਸ ਸਮੇਤ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਕਿਸਮਤ ਦਾ…

 ਆ ਗਿਆ ਪਹਿਲਾ ਨਤੀਜਾ, ਭਾਜਪਾ ਦਾ ਖਾਤਾ ਖੁੱਲ੍ਹਿਆ, ਇਸ ਸੀਟ ‘ਤੇ ਜਿੱਤ

4 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ 2024 ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦੁਪਹਿਰ ਤੱਕ ਤਸਵੀਰ ਸਾਫ਼ ਹੋ ਜਾਵੇਗੀ ਕਿ ਕੌਣ ਜਿੱਤ ਰਿਹਾ ਹੈ ਅਤੇ ਕੌਣ ਹਾਰ ਰਿਹਾ ਹੈ।…

PM ਨਰਿੰਦਰ ਮੋਦੀ ਨੂੰ ਵੱਡਾ ਝਟਕਾ, ਵਾਰਾਨਸੀ ਸੀਟ ਤੋਂ ਪੱਛੜੇ

4 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਐਨਡੀਏ ਅੱਗੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਇੰਡੀਆ ਗੱਠਜੋੜ ਵੀ ਤਕੜੀ…

ਇੰਡੀਆ ਗਠਜੋੜ ਵੱਲੋਂ NDA ਨੂੰ ਜ਼ਬਰਦਸਤ ਟੱਕਰ, 200 ਦਾ ਅੰਕੜਾ ਪਾਰ

4 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ 2024 ਲਈ ਗਿਣਤੀ ਜਾਰੀ ਹੈ। ਰੁਝਾਨਾਂ ਮੁਤਾਬਕ ਇੰਡੀਆ ਗਠਜੋੜ ਸੱਤਾਧਾਰੀ ਐਨਡੀਏ ਗਠਜੋੜ ਨੂੰ ਸਖ਼ਤ ਟੱਕਰ ਦੇ ਰਿਹਾ ਹੈ। ਸ਼ੁਰੂਆਤੀ ਰੁਝਾਨਾਂ ‘ਚ ਐਨਡੀਏ ਨੂੰ ਯਕੀਨੀ…

ਕੰਗਨਾ ਰਣੌਤ ਅੱਗੇ, ਮਨੋਜ-ਰਵੀ ਕਿਸ਼ਨ ਦੀ ਵੀ ਚੰਗੀ ਸ਼ੁਰੂਆਤ

4 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ 2024 ਲਈ ਕਈ ਫਿਲਮੀ ਸਿਤਾਰਿਆਂ ਦੇ ਨਾਂ ਵੀ ਸ਼ਾਮਲ ਹਨ, ਜੋ ਇਸ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਮਸ਼ਹੂਰ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਪਹਿਲੀ…

ਸਮ੍ਰਿਤੀ ਇਰਾਨੀ 15 ਹਜ਼ਾਰ ਵੋਟਾਂ ਨਾਲ ਪਿੱਛੇ

4 ਜੂਨ (ਪੰਜਾਬੀ ਖਬਰਨਾਮਾ):ਸਮ੍ਰਿਤੀ ਇਰਾਨੀ ਉੱਤਰ ਪ੍ਰਦੇਸ਼ ਦੀ ਅਮੇਠੀ ਲੋਕ ਸਭਾ ਸੀਟ ਤੋਂ ਪਿੱਛੇ ਰਹਿ ਗਈ ਹੈ। ਸ਼ੁਰੂਆਤੀ ਰੁਝਾਨਾਂ ‘ਚ ਸਮ੍ਰਿਤੀ ਇਰਾਨੀ ਕਰੀਬ 15 ਹਜ਼ਾਰ ਵੋਟਾਂ ਨਾਲ ਪਿੱਛੇ ਚੱਲ ਰਹੀ…

7 ਸਾਲ ਦੀ ਬੱਚੀ ਨੂੰ ਘਰ ‘ਕੱਲੀ ਛੱਡ ਕੇ ਵੋਟ ਪਾਉਣ ਗਏ ਸਨ ਮਾਂ-ਬਾਪ, ਜਬਰ-ਜਨਾਹ ਕਰ ਕੇ ਕੀਤੀ ਹੱਤਿਆ

3 ਜੂਨ (ਪੰਜਾਬੀ ਖਬਰਨਾਮਾ):ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ਦੇ ਕੁਲਿਆਣਾ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ ਵਿਅਕਤੀ ਨੇ 7 ਸਾਲ ਦੀ ਬੱਚੀ…

ਲੋਕ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ, ਗਿਣਤੀ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ

3 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਵੋਟਰਾਂ ਨੇ ਕਈ…

ਇੰਡੀਗੋ ਦੀ ਫਲਾਈਟ ‘ਚ ਮਿਲੀ ਬੰਬ ਹੋਣ ਦੀ ਸੂਚਨਾ, ਚੇਨਈ ਤੋਂ ਕੋਲਕਾਤਾ ਜਾਣ ਵਾਲੀ ਫਲਾਈਟ ਹੋਈ ਦੋ ਘੰਟੇ ਲੇਟ

3 ਜੂਨ (ਪੰਜਾਬੀ ਖਬਰਨਾਮਾ):ਸੋਮਵਾਰ (3 ਜੂਨ) ਨੂੰ ਇੰਡੀਗੋ ਦੀ ਚੇਨਈ-ਕੋਲਕਾਤਾ ਫਲਾਈਟ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਏਅਰਲਾਈਨ ਨੇ ਕਿਹਾ ਕਿ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਫਲਾਈਟ ਦੋ…

Exit Poll ‘ਤੇ ਸੋਨੀਆ ਗਾਂਧੀ ਦੀ ਪਹਿਲੀ ਪ੍ਰਤੀਕਿਰਿਆ, ਲੋਕ ਸਭਾ ਚੋਣ ਨਤੀਜਿਆਂ ਲੈ ਕੇ ਬੋਲੀ

 3 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ ਦੇ ਨਤੀਜੇ ਭਲਕੇ ਸਾਹਮਣੇ ਆਉਣਗੇ। ਅੱਜ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਐਮ ਕਰੁਣਾਨਿਧੀ ਦਾ ਜਨਮਦਿਨ ਹੈ। ਇਸ ਮੌਕੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ…